ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੀ ਅਨੰਦਪੁਰ ਸਾਹਿਬ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਨੂੰ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜੀਅਮ ਬਣ ਜਾਣ ਦਾ ਮਾਣ ਹਾਸਿਲ ਹੋਇਆ ਹੈ। ਦੱਸ ਦਈਏ ਕਿ ਲਿਮਕਾ ਬੁੱਕ ਆਫ ਰਿਕਾਰਡਜ਼ ਵਿੱਚ ਵਿਰਾਸਤ-ਏ-ਖਾਲਸਾ ਦਰਜ ਹੋ ਗਿਆ ਹੈ।

virasat e khalsa ਜਿਸ ਕਾਰਨ ਪੰਜਾਬ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ। ਕਿਉਂਕਿ ਵਿਰਾਸਤ-ਏ-ਖਾਲਸਾ ਵਿਸ਼ਵ ਭਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕਿਆ ਹੈ। ਦੱਸ ਦਈਏ ਕਿ ਵਿਰਾਸਤ-ਏ-ਖਾਲਸਾ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਵਾਇਆ ਗਿਆ ਸੀ।

virasat e khalsa

ਵਿਰਾਸਤ-ਏ-ਖਾਲਸਾ ਵਿੱਚ 27 ਗੈਲਰੀਆਂ ਹਨ ਇਸ ਵਿੱਚ ਪੰਜਾਬ ਦੇ ਗੌਰਵਮਈ 550 ਸਾਲਾਂ ਵਿਰਸੇ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ। ਇਸ ਸਥਾਨ ਤੇ ਰੋਜਾਨਾਂ ਔਸਤਨ ਕਰੀਬ 5262 ਸੈਲਾਨੀ ਦਰਸ਼ਨ ਕਰਨ ਲਈ ਆਉਂਦੇ ਹਨ।

LEAVE A REPLY