ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮਾਨਸਾ ਵਿਚ ਇਕ 8 ਸਾਲਾ ਬੱਚੀ ਨਾਲ ਜਬਰ-ਜ਼ਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਬੱਚੀ ਅਜੇ ਇਕ ਹਸਪਤਾਲ ਵਿਚ ਜੇਰੇ ਇਲਾਜ ਹੈ |

mansa

ਜਾਣਕਾਰੀ ਮੁਤਾਬਕ ਘਰ ਚ ਹੀ ਕਰਾਏ ਤੇ ਰਹਿਣ ਵਾਲੇ ਇਕ ਸਖਸ਼ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਐ | ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਐ |

LEAVE A REPLY