ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਧਾਨਸਬਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨੇ ਆਪਣਾ ਭਾਸਣ ਸ਼ੁਰੂ ਕੀਤਾ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨਸਭਾ ਬਜਟ ਸੈਸ਼ਨ ਦਾ ਵਾਕ ਆਉਟ ਕਰ ਦਿੱਤਾ ਗਿਆ ਹੈ।

#Breaking: ਸ਼੍ਰੋਮਣੀ ਅਕਾਲੀ ਦਲ ਦਾ ਵਿਧਾਨਸਭਾ ਤੋਂ ਵਾਕ ਆਉਟ, ਸਾਡੀਆਂ ਉਪਲਬਧੀਆਂ ਨੂੰ ਕੀਤਾ ਜਾ ਰਿਹਾ ਨਜ਼ਰਅੰਦਾਜ਼- ਅਕਾਲੀ ਦਲ

Gepostet von Living India News am Montag, 11. Februar 2019

ਨਾਲ ਹੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਨਾਅਰੇਬਾਜੀ ਵੀ ਕੀਤੀ ਗਈ। ਨਾਅਰੇਬਾਜ਼ੀ ਕਰ ਰਹੇ ਅਕਾਲੀ ਦਲ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਉਪਲਬਧੀਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਪੀੜਿਤ ਪਰਿਵਾਰਾਂ ਨਾਲ ਵਿਧਾਨ ਸਭਾ ਵੱਲ ਕੂਚ ਕਰ ਰਹੇ ਹਨ।

LEAVE A REPLY