ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਸੋਧ ਬਿੱਲ ਪਾਸ ਹੋ ਗਿਆ ਐ | ਤੇ ਹੁਣ ਕਾਂਗਰਸ ਪ੍ਰਧਾਨ ਜਲ੍ਹਿਆਂਵਾਲਾ ਬਾਗ ਦਾ ਟਰੱਸਟੀ ਨਹੀਂ ਹੋਵੇਗਾ |

 ਤੇ ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਐ |

Watch Video

LEAVE A REPLY