ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੂਰੇ ਉੱਤਰ ਭਾਰਤ ਵਿੱਚ ਮੌਸਮ ਖਰਾਬ ਹੋਣ ਦੀ ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਚਿਤਾਵਨੀ ਦਿੱਤੀ ਹੈ।

Punjab Weather

Punjab Weather

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਨੇ ਕਿਹਾ ਹੈ ਕਿ 14 ਤੋਂ 15 ਫਰਵਰੀ ਨੂੰ ਮੌਸਮ ਇਕ ਵਾਰ ਫਿਰ ਤੋਂ ਸਖ਼ਤ ਰੂਪ ਕਰਵਟ ਲੈ ਸਕਦਾ ਹੈ।

Rain

hail storm

ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਸ ਵਿੱਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਤੇ 15 ਫਰਵਰੀ ਨੂੰ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਹਰਿਆਣਾ ਵਿੱਚ ਬਾਰਿਸ਼ ਦੇ ਨਾਲ ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ। ਜਿਸ ਕਾਰਨ ਇਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਠੰਡ ਕਾਰਨ ਕੰਬਣੀ ਚੜ੍ਹ ਸਕਦੀ ਹੈ।

LEAVE A REPLY