ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਸ਼ਮੀਰ ਦੇ ਹੰਦਵਾੜਾ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ।

terrorist killed

ਦੱਸਿਆ ਜਾ ਰਿਹਾ ਹੈ ਕਿ ਇਸ ਮੁਠਭੇਰ ਦੇ ਕਾਰਨ ਇਲਾਕੇ ਵਿੱਟ ਇੰਟਰਨੇਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

LEAVE A REPLY