ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚਮਕੌਰ ਸਾਹਿਬ ਨਜ਼ਦੀਕ ਭਿਆਨਕ ਸੜ੍ਹਕ ਹਾਦਸਾ ਵਾਪਰਨ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਟਰੱਕ ਅਤੇ ਜੀਪ ਦੀ ਭਿਆਨਕ ਟੱਕਰ ਹੋ ਗਈ

Accident

ਜਿਸ ਕਾਰਨ ਮੌਕੇ ਤੇ ਹੀ ਤਿੰਨ ਦੀ ਮੌਤ ਹੋ ਗਈ ਜਦਕਿ 2 ਗੰਭੀਰ ਜਖਮੀ ਹੋ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY