ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਪਟਿਆਲਾ ਪੁਲਸ ਨੇ 92 ਲੱਖ 50 ਹਜ਼ਾਰ ਰੁਪਏ ਦੀ ਨਕਦੀ ਸਣੇ ਇਕ ਨੌਜਵਾਨ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ | ਇਹ ਨੌਜਵਾਨ ਦਿੱਲੀ ਤੋਂ ਸੰਗਰੂਰ ਵੱਲ ਆ ਰਹੀ ਸੀ |

ਤਾਂ ਇਸੇ ਦੌਰਾਨ ਪੁਲਿਸ ਨੇ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਵਿਚੋਂ ਇਹ ਨਕਦੀ ਬਰਾਮਦ ਹੋਈ ਐ | ਫਿਲਹਾਲ ਪੁਲਸ ਨੇ ਇਕ ਕੇਸ ਦੀ ਜਾਣਕਾਰੀ ਇਨਕਮ ਟੈਕਸ ਵਿਭਾਗ ਨੂੰ ਦੇ ਦਿੱਤੀ ਹੈ | ਤੇ ਇਨਕਮ ਟੈਕਸ ਵਿਭਾਗ ਹੁਣ ਕੇਸ ਦੀ ਜਾਂਚ ਕਰ ਰਹੀ ਹੈ |

Watch Video 

LEAVE A REPLY