ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਰਾਮਾ ਮੰਡੀ ਦਸ਼ਮੇਸ਼ ਨਗਰ ‘ਚ ਏ. ਐੱਸ.ਆਈ. ਵਲੋਂ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਵੀ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

Suicide Suicide

ਮਿਲੀ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਗੁਰਬਖਸ਼ ਸਿੰਘ ਰਾਜੂ ਤੇ ਪਤਨੀ ਵੰਦਨਾ ਭਾਰਦਵਾਜ ਦੀਆਂ ਲਾਸ਼ਾਂ ਘਰ ‘ਚੋਂ ਹੀ ਬਰਾਮਦ ਕੀਤੀਆ।

Suicide

ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

LEAVE A REPLY