ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਬੀਤੇ ਦਿਨ ਪੰਜਾਬੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ  ਬਣੇ ATM ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਾਮਲੇ ਚ ਪੁਲਿਸ ਨੇ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

youth arrested  ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਕੁਲਦੀਪ ਸਿੰਘ ਨਾਂਅ ਦੇ ਨੌਜਵਾਨ ਬਹਾਦਰਗੜ੍ਹ ਦਾ ਰਹਿਣ ਵਾਲਾ ਹੈ ਤੇ ਉਸਨੇ ਵਿਦਸ਼ ਜਾਣ ਦੀ ਚਾਹਤ ਦੇ ਕਾਰਨ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਸੀ

youth arrested

ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY