ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।  ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ।

bibi jagir kaur

ਇਹ ਐਲਾਨ ਉਹਨਾਂ ਨੇ ਤਰਨਤਾਰਨ ਦੀ ਰੈਲੀ ਦੌਰਾਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਚ ਪਾਰਟੀ ਦੇ ਕਈ ਵਰਕਰ ਮੌਜੂਦ ਸੀ।

LEAVE A REPLY