ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਦੁਬਈ ਤੋਂ ਵਾਪਿਸ ਆਏ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਮੁਤਾਬਕ ਮੋਗਾ ਦੇ ਸੰਧੂਆ ਵਾਲੇ ਮੁਹੱਲੇ ਦੇ ਰਹਿਣ ਵਾਲਾ ਸੂਰਜ ਦੋ ਦਿਨ ਪਹਿਲਾਂ ਆਪਣੇ ਜੀਜੇ ਨਾਲ ਦੁਬਈ ਤੋਂ ਵਾਪਸ ਆਇਆ ਸੀ।

ਉਹ ਕੱਲ ਰਾਤ ਤੋਂ ਲਾਪਤਾ ਸੀ। ਅੱਜ ਸਵੇਰੇ ਉਸ ਦੀ ਲਾਸ਼ ਪੁਲਸ ਨੇ ਬਰਾਮਦ ਕਰ ਲਈ ਹੈ। ਰਿਸ਼ਤੇਦਾਰਾਂ ਨੇ ਨੌਜਵਾਨ ਦੀ ਹੱਤਿਆ ਦਾ ਸ਼ੱਕ ਜਤਾਇਆ ਹੈ। ਨੌਜਵਾਨ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ।

Watch Video

LEAVE A REPLY