ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ – ਕਾਂਗਰਸ 2019 ਦੀਆਂ ਲੋਕ ਸਭਾ ਚੋਣਾਂ ਵਿਚ ਡੇਰਾ ਸਿਰਸਾ ਤੋਂ ਕਿਸੇ ਵੀ ਤਰ੍ਹਾਂ ਦਾ ਸਮਰਥਨ ਨਹੀਂ ਲਏਗੀ, ਕਿਉਂਕਿ ਕਾਂਗਰਸ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ |

ਇਸ ਦੌਰਾਨ ਜਾਖੜ ਨੇ ਇਹ ਵੀ ਕਿਹਾ ਕਿ ਸਾਰੇ ਡੇਰੇ ਇਕੋ ਜਿਹੇ ਨਹੀਂ ਹੁੰਦੇ ਪਰ ਡੇਰਾ ਸਿਰਸਾ ਦੀ ਜੋ ਸਥਿਤੀ ਸੀ ਉਹ ਸਾਰਿਆਂ ਸਾਹਮਣੇ ਸਪੱਸ਼ਟ ਹੋ ਚੁੱਕੀ ਹੈ |

Watch Video

LEAVE A REPLY