ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਠਾਨਕੋਟ ਦੇ ਹਲਕਾ ਸੁਜਾਨਪੁਰ ਦੇ ਕੋਲ ਪੈਦੀਂ ਨਹਿਰ ਚੋਂ ਅਣਜਾਣ ਵਿਅਕਤੀ ਦੀ ਲਾਸ਼ ਬਰਾਮਦ ਹੋਈ ਐ | ਇਹ ਲਾਸ਼ ਇੰਨੀ ਬੂਰੀ ਤਰ੍ਹਾਂ ਗਲ ਚੁੱਕੀ ਹੈ ਕਿ ਇਸ ਦੀ ਪਛਾਣ ਵੀ ਨਹੀਂ ਹੋ ਰਹੀ ਕਿ ਇਹ ਲਾਸ਼ ਵਿਅਕਤੀ ਦੀ ਹੈ ਜਾਂ ਔਰਤ ਦੀ | ਫਿਲਹਾਲ ਪੁਲਿਸ ਨੇ ਲਾਸ਼ ਕਬਜੇ ਚ ਲੈ ਕਾਰਵਾਈ ਸ਼ੁਰੂ ਕਰ ਦਿੱਤੀ ਐ |

Watch Video

LEAVE A REPLY