ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਦੇ ਤਰਾਲ ਇਲਾਕੇ ‘ਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ।

die

ਇਸ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆਬਲਾਂ ਨੇ ਜੈਸ ਕਮਾਡਰ ਮੁਦਸਿਰ ਖ਼ਾਨ ਨੂੰ ਢੇਰ ਕਰ ਦਿੱਤਾ। ਫਿਲਹਾਲ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ।

LEAVE A REPLY