ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਸਨੌਰੀ ਅੱਡੇ ਇਲਾਕੇ ‘ਚ ਚੌਂਕੀਦਾਰ ਦਾ ਤੇਜ਼ਧਾਰ ਹੱਥਿਆਰ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ |

ਮੌਕੇ ‘ਤੇ ਪਹੁੰਚੀ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ | ਚੌਂਕੀਦਾਰ ਦਾ ਨਾਮ ਓਮਪ੍ਰਕਾਸ਼ ਸੀ ਤੇ ਪਿਛਲੇ 25 ਸਾਲਾਂ ਤੋਂ ਸ਼ਮਸ਼ਾਨ ਘਾਟ ਵਿੱਚ ਚੌਕੀਦਾਰੀ ਦਾ ਕੰਮ ਕਰਦਾ ਸੀ |

Watch Video

LEAVE A REPLY