ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਦੀ ਅਤੀ ਸੁਰੱਖਿਅਤ ਜੇਲ੍ਹ ਦੇ ਬਾਹਰ ਧਰਨਾ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ।

protest in nabha jail  protest in nabha jail  protest in nabha jail  protest in nabha jail  protest in nabha jail

ਦੱਸਿਆ ਜਾ ਰਿਹਾ ਹੈ ਕਿ ਇਹ ਪੰਜ ਮੈਂਬਰੀ ਕਮੇਟੀ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਗਈ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਧਰਨਾ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈਕੇ ਦਿੱਤਾ ਜਾ ਰਿਹਾ ਹੈ।

LEAVE A REPLY