ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਹਰ ਪਾਰਟੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ ਨਾਲ ਹੀ ਹਰ ਇਕ ਪਾਰਟੀ ਨੂੰ ਆਪਣੀ ਪਾਰਟੀ ਤੋਂ ਕਾਂਗਰਸ ਦਾ ਵੱਡਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕੀਤੀ।

ਰਾਹੁਲ ਗਾਂਧੀ ਦਾ ਚੁਣਾਵੀ ਵਾਅਦਾ: ਕਾਂਗਰਸ ਦੀ ਸਰਕਾਰ ਆਉਣ ਤੇ ਹਰ ਗਰੀਬ ਨੂੰ 72000 ਰੁਪਏ ਸਾਲ ਦੇ !

Gepostet von Living India News am Montag, 25. März 2019

ਨਾਲ ਹੀ ਉਹਨਾਂ ਨੇ ਇਸ ਦੌਰਾਨ ਕਈ ਵੱਡੇ ਵਾਅਦੇ ਵੀ ਕੀਤੇ। ਦੱਸ ਦਈਏ ਕਿ ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਉਹਨਾਂ ਦੀ ਸਰਕਾਰ ਬਣੀ ਤਾਂ ਦੇਸ਼ ਦੇ ਗਰੀਬ ਪਰਿਵਾਰਾਂ ਨੂੰ 20 ਫੀਸਦੀ ਯਾਨੀ ਕਿ ਕਰੀਬ 72 ਹਜਾਰ ਦੀ ਰਾਸ਼ੀ ਦਿੱਤੀ ਜਾਵੇਗੀ। ਜਿਸ ਨਾਲ ਦੇਸ਼ ਚੋਂ ਗਰੀਬੀ ਨੂੰ ਦੂਰ ਕੀਤਾ ਜਾਵੇਗਾ।

 

LEAVE A REPLY