ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਕੁੜੀਆਂ ਦੇ ਨਾਲ ਹੋ ਰਹੀਆਂ ਵਾਰਦਾਤਾਂ ਵਧਦੇ ਹੀ ਜਾ ਰਹੇ ਹਨ। ਜਿਸ ਕਾਰਨ ਪੰਜਾਬ ਪੁਲਿਸ ਦੀ ਕਾਰਗੁਜਾਰੀ ਸਵਾਲਾਂ ਦੇ ਘੇਰੇ ਚ ਆ ਖੜੀ ਹੋ ਜਾਂਦੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਰੂਹ ਕੰਬਾਉ ਮਾਮਲਾ ਫਿਰੋਜਪੁਰ ਤੋਂ ਸਾਹਮਣੇ ਆਇਆ ਹੈ।

rape case

ਦਸ ਦਈਏ ਕਿ ਇਕ 8 ਸਾਲਾ ਦੀ ਮਾਸੂਮ ਬੱਚੀ ਦੇ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY