ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਵਾਧਾ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਸੁਖਬੀਰ ਸਿੰਘ ਬਾਦਲ  ਨੇ  ਰਜਿੰਦਰ ਸਿੰਘ ਨਾਗਰਾ ਜਲੰਧਰ ਤੇ ਗੁਰਦਿਆਲ ਸਿੰਘ ਨਿੱਝਰ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

sukhbir badal

ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਓਮ ਪ੍ਰਕਾਸ਼ ਕੰਬੋਜ, ਡਾ. ਜੰਗੀਰ ਸਿੰਘ ਜਲਾਲਾਬਾਦ, ਸੁਖਪਾਲਵੀਰ ਸਿੰਘ ਜਲਾਲਾਬਾਦ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਹੈ।

LEAVE A REPLY