ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸਾਬਕਾ ਫੌਜੀ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਖੇਤਾਂ ਚ ਬਣੀ ਹਵੇਲੀ ਚੋਂ ਸਾਬਕਾ ਫੌਜੀ ਜਿਸਦਾ ਨਾਂ ਸੁਰਜੀਤ ਸਿੰਘ ਦੀ ਲਾਸ਼ ਮਿਲੀ ਹੈ।

Dead body

ਦੱਸਿਆ ਜਾ ਰਿਹਾ ਹੈ ਕਿਸੁਰਜੀਤ ਸਿੰਘ ਦੀ ਆਪਣੀ ਹੀ ਖੇਤੀ ਚ ਬਣੀ ਹਵੇਲੀ ਤੋਂ ਹੀ ਉਹਨਾਂ ਦੀ ਲਾਸ਼ ਮਿਲੀ ਹੈ ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY