ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਇਕ ਭਿਆਨਕ ਸੜ੍ਹਕੀ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Accident  ਮਿਲੀ ਜਾਣਕਾਰੀ ਦੇ ਅਨੁਸਾਰ ਸ਼ਾਮ ਲਾਲ ਚੌਕ ਤੇ ਇਕ ਪੋਲ ਨਾਲ ਕਾਰ ਟੱਕਰਾ ਗਈ ਜਿਸ ਕਾਰਨ ਮੌਕੇ ਤੇ ਹੀ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ।

Accident

ਜਦਕਿ ਇਸ ਭਿਆਨਕ ਦਰਦਨਾਕ ਹਾਦਸੇ ਚ ਇਕ ਵਿਅਕਤੀ ਗੰਭੀਰ ਰੂਪ ਨਾਲ ਜਖਮੀ ਹੋ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਜਖਮੀਆਂ ਨੂੰ ਹਸਪਤਾਲ ਚ ਪਹੁੰਚਾ ਦਿੱਤਾ ਹੈ ਤੇ ਨਾਲ ਹੀ ਉਹਨਾਂ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

LEAVE A REPLY