ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਭਰ ਚ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਵੀ ਮੌਸਮ ਦਾ ਮਿਜਾਜ ਬਦਲ ਸਕਦਾ ਹੈ ਤੇ ਮੀਂਹ ਦੇ ਨਾਲ ਗੜ੍ਹਮਾਰੀ ਵੀ ਹੋ ਸਕਦੀ ਹੈ।

weather

ਜਿਸ ਕਾਰਨ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਦੋ ਦਿਨ ਪਹਿਲਾ ਵੋਰਾਂ ਨੂੰ ਗਰਮੀ ਦੇ ਕਾਰਨ ਪਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਬਾਰਿਸ਼ ਦੇ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ। ਉਧਰ ਜੇਕਰ ਕਿਸਾਨਾਂ ਦੀ ਗੱਲ ਕੀਤੀ ਜਾਵੇ ਤਾਂ ਕਿਸਾਨਾਂ ਦੀਆਂ ਫਸਲਾਂ ਦੀ ਕਾਫੀ ਬਰਬਾਦੀ ਹੋਈ।

LEAVE A REPLY