ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਆਪਣੀ ਪਤਨੀ ਮਹਾਰਾਣੀ ਪਰਨੀਤ ਕੌਰ ਦੇ ਲਈ ਚੋਣ ਪ੍ਰਚਾਰ ਕਰ ਰਹੇ ਹਨ।

Modi and captain   ਇਸੇ ਦੇ ਚੱਲਦੇ ਕੈਪਟਨ ਅਮਰਿੰਦਰ ਸਿੰਘ ਨੇ ਜਮ ਕੇ ਨਰਿੰਦਰ ਮੋਦੀ ਤੇ ਸ਼ਬਦੀ ਹਮਲਾ ਕੀਤਾ। ਆਪਣੇ ਭਾਸ਼ਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੀਐੱਮੋ ਮੋਦੀ ਨੂੰ ਘੇਰਦੇ ਹੋਏ ਕਿਹਾ ਕਿ ਮੋਦੀ ਪੜ੍ਹਿਆ ਹੋਇਆ ਹੈ ਜਾਂ ਨਹੀਂ ਇਹ ਕਿਸੇ ਨੂੰ ਵੀ ਪਤਾ ਨਹੀਂ ਹੈ।

Modi and captain

ਨਾਲ ਹੀ ਉਹਨਾਂ ਨੇ ਇੰਡੀਅਨ ਆਰਮੀ ਨੂੰ ਆਪਣੇ ਚੋਣ ਪ੍ਰਚਾਰ ਦੌਰਾਨ ਵਰਤਨ ਦੇ ਇਲਜਾਮ ਵੀ ਲਾਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਗੱਲ ਨੂੰ ਜਾਰੀ ਰੱਖਦੇ ਹੋਏ ਕਿਹਾ ਕਿ ਉਹਨਾਂ ਨੇ ਨੋਟਬੰਦੀ ਬਾਰੇ ਆਪਣੇ ਸਾਥੀਆਂ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ।

 

 

LEAVE A REPLY