ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਪਹਿਲਾ ਗੁਰਦਾਸਪੁਰ ਸੀਟ ਤੋਂ ਬੀਜੇਪੀ ਉਮੀਦਵਾਰ ਸਨੀ ਦਓਲ ਦੇ ਖਿਲਾਫ ਚੋਣ ਕਮਿਸ਼ਨ ਵੱਲੋਂ ਇਕ ਹੋਰ ਵੱਡਾ ਝਟਕਾ ਲੱਗਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਚੋਣ ਕਮਿਸ਼ਨ ਨੇ ਚੋਣ ਜਾਬਤੇ ਦੀ ਉਲੰਘਣਾ ਕੀਤੇ ਜਾਣ ਕਾਰਨ ਹੀ ਨੋਟਿਸ ਜਾਰੀ ਕੀਤਾ ਗਿਆ ਹੈ।

sunny deol

ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਤੇ ਰੋਕ ਲੱਗਣ ਤੋਂ ਬਾਅਦ ਪਠਾਨਕੋਟ ‘ਚ ਜਨਸਭਾ ਕੀਤੀ ਨਾਲ ਹੀ ਉਹਨਾਂ ਨੇ ਇਸ ਦੌਰਾਨ ਲਾਉਡ ਸਪਿਕਰ ਵੀ ਇਸਤੇਮਾਲ ਕੀਤਾ। ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਨੀ ਦਿਓਲ ਦੇ ਖਿਲਾਫ ਨੋਟਿਸ ਜਾਰੀ ਕੀਤਾ ਹੈ।

LEAVE A REPLY