ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਧਰ ਪਠਾਨਕੋਟ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ..ਜਿਥੇ ਪੁਲਿਸ ਨੇ 12 ਕਿਲੋ 500 ਗ੍ਰਾਮ ਭੁੱਕੀ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਹੈ |

heroin recovered

ਮੁਲਜਮ ਦੀ ਪਛਾਣ ਜੋਗਿੰਦਰ ਪਾਲ ਵੱਲੋਂ ਹੋਈ ਹੈ | ਜੋ ਹਲਕਾ ਭੋਆ ਦਾ ਰਹਿਣ ਵਾਲਾ ਹੈ | ਮੁਲਜਮ ਕਾਫੀ ਲੰਬੇ ਸਮੇਂ ਤੋਂ ਨਸ਼ਾ ਵੇਚਣ ਦਾ ਕੰਮ ਕਰਦਾ ਹੈ |ਜਿਸ ਤੇ ਪਹਿਲਾ ਵੀ ਕਈ ਮਾਮਲੇ ਦਰਜ ਨੇ |

LEAVE A REPLY