ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਉਹਨਾਂ ਦੀ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਰ ਇਕ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਆਪਣਾ ਨਿਸ਼ਾਨਾ ਸਾਧ ਰਿਹਾ ਹੈ। ਇਸਦੇ ਚੱਲਦੇ ਹੀ ਮਹਾਰਾਣੀ ਪਰਨੀਤ ਕੌਰ ਨੇ ਵੀ ਸਿੱਧੂ ਤੇ ਆਪਣਾ ਵੱਡਾ ਬਿਆਨ ਦਿੱਤਾ ਹੈ।

Parneet kaur

ਉਹਨਾਂ ਨੇ ਸਿੱਧੂ ਨੂੰ ਕਿਹਾ ਕਿ ਜੇਕਰ ਉਹਨਾਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਨਾਰਾਜਗੀ ਸੀ ਤਾਂ ਉਹਨਾਂ ਨੂੰ ਹਾਈਕਮਾਨ ਦੇ ਨਾਲ ਗੱਲ ਕਰਨੀ ਚਾਹੀਦੀ ਸੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਦੇ ਬਿਆਨ ਦਾ ਉਹ ਸਮਾਂ ਨਹੀਂ ਸੀ।

navjot singh sidhu

ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਕਈ ਕਾਂਗਰਸੀ ਨੇਤਾ ਨੇ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਕਿਉਂਕਿ ਉਹਨਾਂ ਦਾ ਕਹਿਣਾ ਸੀ ਕਿ ਨਵਜੋਤ ਸਿੰਘ ਸਿੱਧੂ ਦੇ ਬਿਆਨ ਦੇ ਕਾਰਨ ਪਾਰਟੀ ਨੂੰ ਵੱਡਾ ਨੁਕਸਾਨ ਹੋਇਆ ਹੈ।

LEAVE A REPLY