ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਸੁਲਤਾਨ ਵਿੰਡ ਰੋਡ ਤ ਬਦਮਾਸ਼ਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤੇ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਲੁਟੇਰੇ ਦੁਪਹਿਰ ਤਿੰਨ ਵਜੇ ਇਕ ਘਰ ਚ ਦਾਖਿਲ ਹੋਏ ਤੇ ਉਹਨਾਂ ਨੇ ਪਿਸਤੌਲ ਦੀ ਨੋਕ ਤੇ 21 ਲੱਖ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।

Loot

ਜਿਸ ਵਿੱਚ 10 ਲੱਖ ਦਾ ਸੋਨਾ ਸੀ  ਇਹਨਾਂ ਹੀਂ ਨਹੀਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ ਦੇ ਨਕਦੀ ਤੇ ਕਈ ਕੀਮਤੀ ਸਮਾਨ ਨੂੰ ਲੈਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸੀਸੀਟੀਵੀ ਫੁਟੇਜ ਚ ਕੈਦ ਹੋ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY