ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਟਕਪੁਰਾ ਰੋਡ ਤੇ ਬੱਸ ਤੇ ਫਾਰਚੂਨਰ ਗੱਡੀ ਦੀ ਭਿਆਨਕ ਟੱਕਰ ਵਿਚ 25 ਸਾਲਾ ਕਬੱਡੀ ਖਿਡਾਰੀ ਮੌਤ ਹੋ ਗਈ ਤੇ 4 ਗੰਭੀਰ ਰੂਪ ਚ ਜਖਮੀ ਹੋ ਗਏ ਜਿਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ  ਰੈਫਰ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਿਕ ਫਾਰਚੂਨਰ ਗੱਡੀ ਚ ਸਵਾਰ ਆਪਣੇ ਦੋਸਤ ਨੂੰ ਦਿੱਲੀ ਏਅਰਪੋਰਟ ਤੇ ਛੱਡ ਕੇ ਵਾਪਿਸ ਆ ਰਹੇ ਸਨ |

Watch Video

 

LEAVE A REPLY