ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਮੌਜੂਦਾ ਸਰਕਾਰ ਨੇ ਰਾਜ ਗੱਦੀ ਸੰਭਾਲਣ ਤੋਂ ਪਹਿਲਾਂ ਆਪਣੇ ਭਾਸ਼ਣਾਂ ਰਾਹੀ ਵੱਡੇਵੱਡੇ ਦਾਅਵੇ ਕੀਤੇਸਨ ਕਿ ਪੰਜਾਬ ਅੰਦਰ ਚਿੱਟੇ ਨਸ਼ੇ ਦਾ ਭਾਰੀ ਬੋਲਬਾਲਾ ਹੈ, ਜਿਸ ਵਿੱਚ ਪੰਜਾਬ ਦੀ ਨੌਜਵਾਨ ਪੀੜੀ ਬੁਰੀ ਤਰਾਂਫਸ ਚੁੱਕੀ ਹੈ। 

Chandumajra

ਇਸ ਉਪਰ ਕਾਬੂ ਪਾਉਣ ਦੇ ਦਾਅਵੇ ਕਰਦਿਆਂ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇਚਾਰ ਹਫਤਿਆਂ ਵਿੱਚ ਨਸ਼ਾ ਖ਼ਤਮ ਦਾ ਵਾਅਦਾ ਵੀ ਪੰਜਾਬ ਦੇ ਵੋਟਰਾਂ ਨਾਲ ਕੀਤਾ ਸੀਜਿਸ ਤੋਂ ਬਾਅਦ ਪੰਜਾਬ ਦੇਨੌਜਵਾਨਾਂ ਸਮੇਤ ਮੁਟਿਆਰਾਂ ਨੇ ਵੀ ਇਸ ਦਲ ਦਲ ਵਿੱਚ ਫਸ ਕੇ ਆਪਣੀ ਜਿੰਦਗੀ ਮੌਤ ਦੇ ਦਾਅ ਤੇ ਲਗਾਈਹੋਈ ਹੈ |

LEAVE A REPLY