ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਬੀਤੇ ਦਿਨ ਲੋਕਾਂ ਨੂੰ ਮੀਂਹ ਦੇ ਕਾਰਨ ਗਰਮੀ ਤੋਂ ਰਾਹਤ ਮਿਲੀ।

rain 2  ਦਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਕਈ ਇਲਾਕਿਆਂ ਚ ਹਲਕੀ ਬਾਰਿਸ਼ ਹੋਈ ਤੇ ਨਾਲ ਕਈ ਥਾਵਾਂ ਤੇ ਗੜ੍ਹੇਮਾਰੀ ਹੋਈ ਜਿਸ ਕਾਰਨ ਮੌਸਮ ਚ ਕਾਫੀ ਤਬਦੀਲੀ ਆਈ।

rain

ਮੌਸਮ ਦਾ ਮਿਜਾਜ ਬਦਲਦੇ ਹੀ ਤਾਪਮਾਨ ਚ ਭਾਰੀ ਗਿਰਾਵਟ ਵੀ ਆਈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ।

rain 1

ਦਸ ਦਈਏ ਕਿ ਕਾਫੀ ਦਿਨਾਂ ਤੋਂ ਗਰਮੀ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪਰ ਮੌਸਮ ਚ ਮੀਂਹ ਦੇ ਕਾਰਨ ਆਈ ਤਬਦਿਲੀ ਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ।

LEAVE A REPLY