ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਤਿਹਵੀਰ ਦੀ ਮੌਤ ਤੋਂ ਬਾਅਦ ਲੋਕਾਂ ਵੱਲੋਂ ਗੁੱਸਾ ਜਾਹਿਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਵੱਲੋਂ ਰੋਸ ਮੁਜਹਾਰਾ ਕਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ।

protest  protest

protest protest   ਉੱਥੇ ਹੀ ਰੋਸ ਪ੍ਰਗਟ ਕਰ ਰਹੇ ਲੋਕਾਂ ਵੱਲੋਂ ਸੁਨਾਮ ਸ਼ਹਿਰ ਨੂੰ ਬੰਦ ਕੀਤਾ ਗਿਆ ਹੈ। ਫਤਿਹਵੀਰ ਦੀ ਮੌਤ ਦੇ ਕਾਰਨ ਲੋਕਾਂ ਵੱਲੋਂ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

fatehveer 2

Fatehveer

ਇਸ ਤੋਂ ਇਲਾਵਾ ਕਈ ਥਾਵਾਂ ਤੇ ਰੋਡ ਜਾਮ ਕਰ ਪੰਜਾਬ ਸਰਕਾਰ ਖਿਲਾਫ ਗੁੱਸਾ ਜਾਹਿਰ ਕੀਤਾ ਜਾ ਰਿਹਾ ਹੈ।

 

LEAVE A REPLY