ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨੀਤੀ ਆਯੋਗ ਦੀ ਮੀਟਿੰਗ ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਨਾ ਸ਼ਾਮਿਲ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਨੇ ਨਿੰਦਾ ਕੀਤੀ ਹੈ। ਅਕਾਲੀ ਦਲ ਦੇ ਚਰਨਜੀਤ ਬਰਾੜ ਨੇ ਕੈਪਟਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕੈਪਟਨ ਨੂੰ ਮੀਟਿੰਗ ‘ਚ ਸ਼ਾਮਿਲ ਹੋਣਾ ਚਾਹੀਦਾ ਸੀ ਪਰ ਉਹ ਸ਼ਾਮਿਲ ਨਹੀਂ ਹੋਏ।

CM captain amarinder singh

ਨਾਲ ਹੀ ਉਹਨਾਂ ਨੇ ਕੈਪਟਨ ਦੇ ਵਤੀਰੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕੈਪਟਨ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਦਸ ਦਈਏ ਕਿ ਬੀਤੇ ਦਿਨ ਨੀਤੀ ਆਯੋਗ ਦੀ ਬੈਠਕ ਸੀ। ਇਸ ਮੀਟਿੰਗ ‘ਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਥਾਂ ਤੇ ਮਨਪ੍ਰੀਤ ਬਾਦਲ ਨੂੰ ਭੇਜ ਦਿੱਤਾ ਸੀ। ਜਿਸ ਕਾਰਨ ਉਹਨਾਂ ਦੀ ਨਿੰਦਾ ਕੀਤੀ ਜਾ ਰਹੀ ਹੈ।

LEAVE A REPLY