ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮਨਾਉਦੇ ਹੋਏ ਐਸ.ਜੀ.ਪੀ.ਸੀ. ਵਲੋਂ ਸ੍ਰੀ ਅਕਾਲੀ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏਗਏ | ਜਿਸ ਦੇ 6 ਜੂਨ ਨੂੰ ਭੋਗ ਪਾਏ ਜਾਣਗੇ | ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਸੰਗਤਾਂ ਨੂੰ ਕੀ ਸੰਦੇਸ਼ ਦਿੱਤਾ ਵੇਖੋ ਇਹ ਰਿਪੋਰਟ |

Watch Video

LEAVE A REPLY