ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲਗਾਤਾਰ ਨੌਜਵਾਨ ਨਸ਼ੇ ਦੀ ਚਪੇਟ ਚ ਆ ਕੇ ਮੌਤ ਦੇ ਮੂੰਹ ਚ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ ਨੌਜਵਾਨ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਦੇ ਮੂੰਹ ਚ ਚੱਲਾ ਗਿਆ।

youth

ਇਹ ਘਟਨਾ ਭਿਖੀਵਿੰਡ ਦੀ ਦੱਸੀ ਜਾ ਰਹੀ ਹੈ। ਦੱਸਣਯੋਗ ਗੱਲ ਹੈ ਕਿ ਸਰਹੱਦੀ ਇਲਾਕਿਆਂ ਚ ਧੜਲੇ ਦੇ ਨਾਲ ਨਸ਼ਾ ਵਿਕ ਰਿਹਾ ਹੈ। ਮ੍ਰਿਤਕ  ਆਪਣੇ ਪਿੱਛੇ ਪਤਨੀ ਤੇ ਦੋ ਛੋਟੇ ਛੋਟੇ ਬੱਚੇ ਛੱਡ ਕੇ ਚਲਾ ਗਿਆ ਹੈ। ਜੋ ਕਿ ਪਿੱਛੇ ਰੋਦੇਂ ਕੁਰਲਾਂਦੇ ਪਏ ਹਨ।

LEAVE A REPLY