ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਰੇਲਵੇ ਸਟੇਸ਼ਨ ਦੇ ਕੋਲ ਇਕ ਟਰੱਕ ਤੇ ਬੰਬ ਮਿਲਣ ਦੀ ਸੂਚਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਟਰੱਕ ਤੋਂ ਮਿਲਿਆ ਇਹ ਸਪੀਕਰ ਬੰਬ ਵਾਂਗ ਦਾ ਲੱਗ ਰਿਹਾ ਸੀ

ਜਿਸ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਇਲਾਕੇ ਨੂੰ ਘੇਰੇ ਚ ਲੈ ਲਿਆ ਹੈ। ਫਿਲਹਾਲ ਜਾਂਚ ਤੋਂ ਬਾਅਦ ਹੀ ਪਤਾ ਚਲ ਸਕੇਗਾ ਕੀ ਇਹ ਬੰਬਨੁਮਾ ਆਖਿਰ ਕੀ ਹੈ।

LEAVE A REPLY