ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਸੈਕਟਰ-22 ਵਿਚ 2 ਸਕੀਆਂ ਭੈਣਾਂ ਦੇ ਕਤਲ ਦੇ ਮਾਮਲੇ ‘ਚ ਪੁਲਿਸ ਦੇ ਹੱਥ ‘ਚ ਸੀਸੀਟੀਵੀ ਫੁਟੇਜ ਲੱਗੀ ਹੈ। ਪ੍ਰਾਪਤ ਸੀਸੀਟੀਵੀ ਫੁਟੇਜ ‘ਚ ਇਸ ਮਾਮਲੇ ਦਾ ਮੁਲਜ਼ਮ ਦੀਆਂ ਤਸਵੀਰਾਂ ਸਾਹਮਣੇ ਆਇਆ ਹਨ।

ਉੱਥੇ ਹੀ ਇਸ ਮਾਮਲੇ ‘ਚ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਕੁਲਦੀਪ ਸਿੰਘ ਦੋਵੇ ਭੈਣਾਂ ਦਾ ਦੋਸਤ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY