ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬਾਈ ਸਰਕਾਰ ਜਿੱਥੇ ਨਸ਼ੇ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰ ਰਹੀ ਹੈ ਉੱਥੇ ਹੀ ਪੰਜਾਬ ਸਰਕਾਰ ਦੇ ਮੁਲਾਜ਼ਮ ਹੀ ਉਹਨਾਂ ਨੂੰ ਧੋਖਾ ਦੇ ਰਹੇ ਹਨ।  ਅਜਿਹਾ ਹੀ ਕੁਝ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ।ਜਲਾਲਾਬਾਦ ਚ ਨਸ਼ਾ ਤਸਕਰੀ ਦੇ ਮਾਮਲੇ ਚ SHO ਅਤੇ ASI ਵੱਲੋਂ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਇਕ ਆਡੀਓ ਵੀ ਸਾਹਮਣੇ ਆਈ ਹੈ।

Bribe

ਉੱਥੇ ਹੀ SHO ਅਤੇ ASI ਵੱਲੋਂ ਇਕ ਔਰਤ ਤੋਂ ਰਿਸ਼ਵਤ ਦੀ ਮੰਗ ਕਰ ਰਹੇ ਹਨ। ਹਾਲਾਂਕਿ ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਕਰ ਇਹਨਾਂ ਦੋਵੇ ਹੀ ਅਧਿਕਾਰੀਆਂ ਨੂੰ ਰੰਗੇ ਹੱਥੀ ਕਾਬੂ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹਨਾਂ ਦੀ ਇਹ ਕੋਸ਼ਿਸ਼ ਨਾਕਾਮ ਰਹੀ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਸੀਪੀਆਈ ਜੱਥੇਬੰਦੀ ਨੇ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

 

 

LEAVE A REPLY