ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਮਦਾਸੀ ਭਾਈਚਾਰੇ ਵੱਲੋਂ ਪੰਜਾਬ ਬੰਦ ਕਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਥਾਵਾਂ ਤੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮੁਕੇਰਿਆ ਤੋਂ ਸਾਹਮਣੇ ਆਇਆ ਹੈ ਜਿੱਥੇ ਪ੍ਰਦਰਸ਼ਨ ਦੌਰਾਨ ਆਪਸ ਚ ਪ੍ਰਦਰਸ਼ਨਕਾਰੀ ਭਿੜ ਗਏ।

#Live: ਰਵਿਦਾਸ ਮੰਦਿਰ ਢਾਹੇ ਜਾਣ ਤੇ ਭੜਕੇ ਲੋਕਾਂ ਨੇ ਕੀਤਾ ਪੰਜਾਬ ਬੰਦ: ਹਾਈਵੇ ਜਾਮ, ਦੁਕਾਨਾਂ- ਸਕੂਲ ਬੰਦ

Posted by Living India News on Tuesday, August 13, 2019

ਦੱਸਿਆ ਜਾ ਰਿਹਾ ਹੈ ਕਿ ਇਹ ਝੜਪ ਇਹਨੀ ਜਿਆਦਾ ਵਧ ਗਈ ਕਿ ਗੋਲੀਆਂ ਤੱਕ ਚੱਲ ਪਈਆਂ। ਇਸ ਤੋਂ ਇਲਾਵਾ ਮੋਟਰਸਾਈਕਲ ਦੀ ਭੰਨਤੋੜ ਵੀ ਕੀਤੀ ਗਈ। ਨਾਲ ਹੀ ਦੁਕਾਨਾਂ ਵੀ ਤੋੜਿਆ ਗਿਆ। ਜਿਸ ਕਾਰਨ ਲੋਕਾਂ ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

 

LEAVE A REPLY