ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ 12 ਘੰਟਿਆਂ ਤੋਂ ਚੰਡੀਗੜ੍ਹ ਸਮੇਤ ਪੰਜਾਬ ਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਕਈ ਦਰੀਆਵਾਂ ਤੇ ਨਦੀਆਂ ਚ ਜਲ ਪੱਧਰ ਕਾਫੀ ਵਧ ਗਿਆ ਹੈ। ਜਿਸ ਕਾਰਨ ਪੰਜਾਬ ਹੜ੍ਹ ਵਰਗੇ ਹਾਲਾਤ ਬਣ ਗਏ ਹਨ।

LEAVE A REPLY