ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਸੂਬੇ ਤੇਜ ਬਾਰਿਸ਼ ਦੇ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਅਜਿਹੀਆਂ ਹੀ ਕੁਝ ਤਸਵੀਰਾਂ ਲੁਧਿਆਣਾ ਤੋਂ ਸਾਹਮਣੇ ਆਇਆ ਹਨ। ਜਿੱਥੇ ਸੜ੍ਹਕ ਤੇ ਨਦੀ ਬਣ ਗਈ ਹੈ। ਜਿਸ ਚ ਵਾਹਨ ਤੈਰ ਰਹੇ ਹਨ ।

ਦੇਖੋਂ ਵੀਡੀਓ:- 

LEAVE A REPLY