ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਪੂਰੇ ਉੱਤਰ ਭਾਰਤ ਚ ਭਾਰੀ ਮੀਂਹ ਪੈ ਰਿਹਾ ਹੈ। ਦੋ ਦਿਨ ਪਹਿਲਾ ਮੌਸਮ ਵਿਭਾਗ ਵੱਲੋਂ ਇਸ ਸੰਬੰਧੀ ਚਿਤਾਵਨੀ ਦਿੱਤੀ ਸੀ ਉਹਨਾਂ ਨੇ ਕਿਹਾ ਸੀ ਕਿ ਆਉਣ ਵਾਲੇ 72 ਘੰਟਿਆਂ ਚ ਤੇਜ ਮੀਂਹ ਪੈ ਸਕਦਾ ਹੈ। ਨਾਲ ਹੀ ਉਹਨਾਂ ਨੇ ਲੋਕਾਂ ਨੂੰ ਚੌਕਸ ਰਹਿਣ ਵੀ ਕਿਹਾ ਸੀ।

weather  weather

ਇਸ ਚਿਤਾਵਨੀ ਤੋਂ ਬਾਅਦ ਲਗਾਤਾਰ ਸੂਬੇ ਚ ਤੇਜ ਮੀਂਹ ਪੈ ਰਿਹਾ ਹੈ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਪੰਜਾਬ ਸਮੇਤ ਪੂਰੇ ਉੱਤਰ ਭਾਰਤ ਚ ਭਾਰੀ ਮੀਂਹ ਦੇ ਕਾਰਨ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

weather

Weather

ਇਸ ਤੋਂ ਇਲਾਵਾ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦਸ ਦਈਏ ਕਿ ਮੌਸਮ ਵਿਭਾਗ ਨੇ ਅਗਲੇ ਆਉਣ ਵਾਲੇ ਕੁਝ ਘੰਟਿਆਂ ਚ ਵੀ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ।

 

LEAVE A REPLY