ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਨਾਮ ‘ਚ ਅਵਾਰਾ ਢੱਠੇ ਦੇ ਕਾਰਨ ਇਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਢੱਠੇ ਨੇ ਪੁਲਿਸ ਮੁਲਾਜ਼ਮ ਨੂੰ ਭਿਆਨਕ ਟੱਕਰ ਮਾਰ ਦਿੱਤੀ।

ਇਹਨਾਂ ਹੀ ਨਹੀਂ ਅਵਾਰਾ ਢੱਠੇ ਨੇ ਪੁਲਿਸ ਮੁਲਾਜ਼ਮ ਨੂੰ ਸਿੰਙਾਂ ਤੇ ਚੁੱਕ ਪਰੇ ਸੁੱਟ ਦਿੱਤਾ। ਦਸ ਦਈਏ ਕਿ ਇਸ ਦਿਲ ਕੰਬਾਉ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਕਾਬਿਲੇਗੌਰ ਹੈ ਕਿ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਪ੍ਰਸਾਸ਼ਨ ਨੂੰ ਇਸਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਲੋੜ ਹੈ।

LEAVE A REPLY