ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਸਮੇਤ ਪੂਰੇ ਉੱਤਰ ਭਾਰਤ ‘ਚ ਤੇਜ ਬਾਰਿਸ਼ ਦੇ ਕਾਰਨ ਪੂਰਾ ਜਨ ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ।

ਉੱਥੇ ਹੀ ਦਸ ਦਈਏ ਕਿ ਭਾਰੀ ਮੀਂਹ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕਾਫੀ ਔਖਾ ਹੋਇਆ ਪਿਆ ਹੈ। ਭਾਰੀ ਮੀਂਹ ਪੈਣ ਦੇ ਕਾਰਨ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

weather

ਦਸ ਦਈਏ ਕਿ ਨੰਗਰ ਰੇਲਵੇ ਸਟੇਸ਼ਨ ਤੋਂ ਜਾਣ ਵਾਲੀਆਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਕਰ-ਏ-ਖਾਸ ਹੈ ਕਿ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਤਾਪਮਾਨ ਚ ਭਾਰੀ ਗਿਰਾਵਟ ਦੇਖੀ ਗਈ ਹੈ ਤੇ ਨਾਲ ਹੀ ਲੋਕਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜੋ:- ਸਾਵਧਾਨ! ਪੰਜਾਬ ‘ਚ ਭਾਰੀ ਮੀਂਹ ਪੈਣ ਦੇ ਕਾਰਨ ਬਣੇ ਹੜ੍ਹ ਵਰਗੇ ਹਾਲਾਤ

LEAVE A REPLY