ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਨਾਮਵਰ ਗਾਇਕ ਐਲੀ ਮਾਂਗਟ ਨੂੰ ਕੋਰਟ ਨੇ ਰਾਹਤ ਦੇ ਦਿੱਤੀ ਹੈ। ਦਸ ਦਈਏ ਕਿ ਕੋਰਟ ਨੇ ਐਲੀ ਮਾਂਗਟ ਨੂੰ ਜਮਾਨਤ ਦੇ ਦਿੱਤੀ ਹੈ। ਦਸ ਦਈਏ ਕਿ ਬੀਤੇ ਕੱਲ੍ਹ ਅਦਾਲਤ ਚ ਇਸ ਮਾਮਲੇ ਨੂੰ ਲੈਕੇ ਚਰਚਾ ਹੋਈ ਸੀ ਜਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ ਹੋਇਆ ਸੀ।

Elly mangat

ਕਾਬਿਲੇਗੌਰ ਹੈ ਕਿ ਰੰਮੀ ਰੰਧਾਵਾ ਤੇ ਐਲੀ ਮਾਂਗਟ ਦਾ ਵਿਵਾਦ ਕਾਫੀ ਦਿਨਾਂ ਤੋਂ ਸੁਰਖੀਆਂ ਚ ਸੀ। ਇਸ ਮਾਮਲੇ ਤੋਂ ਬਾਅਦ ਪੁਲਿਸ ਨੇ ਐਲੀ ਮਾਂਗਟ ਨੂੰ ਗ੍ਰਿਫਤਾਰ ਕਰ ਲਿਆ ਸੀ। ਜਦਕਿ ਰੰਮੀ ਰੰਧਾਵਾ ਤੇ ਪ੍ਰਿੰਸ ਰੰਧਾਵਾ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ।

LEAVE A REPLY