ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਔਰਤਾਂ ਤੇ ਹੋ ਰਹੇ ਅੱਤਿਆਚਾਰ ਨੂੰ ਲੈਕੇ ਇਕ ਅਹਿਮ ਕਦਮ ਚੁੱਕਿਆ ਹੈ। ਦਸ ਦਈਏ ਕਿ ਆਏ ਦਿਨ ਮਹਿਲਾਵਾਂ ਤੇ ਹੋ ਰਹੇ ਅੱਤਿਆਚਾਰਾਂ ਤੇ ਠੱਲ ਪਾਉਣ ਲਈ ਇਕ ਹੈਲਪਲਾਇਨ ਨੰਬਰ ਜਾਰੀ ਕੀਤਾ ਗਿਆ ਹੈ।

manisha gulati

ਔਰਤਾਂ ਤੇ ਹੋ ਰਹੇ ਅੱਤਿਆਚਾਰਾ ਨੂੰ ਰੋਕਣ ਦੇ ਲਈ 8865900064 ਨੰਬਰ ਜਾਰੀ ਕੀਤਾ ਹੈ। ਇਸ ਨੰਬਰ ਤੇ ਕਾੱਲ ਕਰ ਮਹਿਲਾਵਾਂ ਖੁਦ ਨਾਲ ਹੋ ਰਹੇ ਤਸ਼ੱਦਦ ਨੂੰ ਰੋਕਣ ਦੇ ਲਈ ਕਾੱਲ ਕਰ ਸਹਾਇਤਾ ਲੈ ਸਕਦੀਆਂ ਹਨ।

LEAVE A REPLY