ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਰਵਿਦਾਸ ਚੌਕ ਨੇੜੇ ਪੈਂਦੇ ਨਾਰੀ ਨਿਕੇਤਨ ਦੇ ਸਾਹਮਣੇ ਇਕ ਟਿੱਪਰ ਤੇ ਬਾਈਕ ਵਿਚਾਲੇ ਜਬਰਦਸਤ ਟੱਕਰ ਹੋਣ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਟਿੱਪਰ ਤੇ ਬਾਈਕ ‘ਚ ਆਪਸ ਚ ਵਿਚਾਲੇ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇਸ ਹਾਦਸੇ ਚ ਦੋ ਔਰਤਾਂ ਗੰਭੀਰ ਜਖਮੀ ਹੋ ਗਈਆਂ।

master Saleem

ਦੱਸਿਆ ਜਾ ਰਿਹਾ ਹੈ ਕਿ ਇਹਨਾਂ ਮਹਿਲਾਵਾਂ ਚ ਇਕ ਪਾਲੀਵੱਡ ਸਿੰਗਰ ਮਾਸਟਰ ਸਲੀਮ ਦੀ ਭਾਬੀ ਦੱਸੇ ਜਾ ਰਹੇ ਹਨ। ਜਿਹਨਾਂ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਇਸ ਹਾਦਸੇ ‘ਚ ਟਿੱਪਰ ਮਹਿਲਾ ਨੂੰ ਕਾਫੀ ਦੂਰ ਤੱਕ ਘੜੀਸਦਾ ਹੋਇਆ ਲੈ ਗਿਆ ਸੀ। ਫਿਲਹਾਲ ਦੋਵੇਂ ਮਹਿਲਾਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

 

 

LEAVE A REPLY