ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਹਲਕਾ ਸੁਜਾਨਪੁਰ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਮਗਰੋਂ ਸ਼ਖਸ ਨੇ ਰਾਹੁਲ ਨਾ ਦੇ ਨੌਜਵਾਨ ਦਾ ਕਤਲ ਕਰ ਦਿੱਤਾ | ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਏ |

Watch Video

LEAVE A REPLY