ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਚ ਪਾਕਿਸਤਾਨੀ ਜਾਸੂਸ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਜਾਸੂਸ ਕਰਤਾਰਪੁਰ ਲਾਂਘੇ ਦੀ ਜਾਸੂਸੀ ਕਰ ਰਿਹਾ ਸੀ। ਪਾਕਿਸਤਾਨ ਨੂੰ ਲਾਂਘੇ ਦੇ ਕੰਮ ਸੰਬੰਧੀ ਜਾਣਕਾਰੀ ਭੇਜ ਰਿਹਾ ਸੀ।

Arrested

ਦੱਸਿਆ ਜਾ ਰਿਹਾ ਹੈ ਕਿ ਜਾਸੂਸ ਪਾਕਿਸਤਾਨ ਨੂੰ ਫੋਨ ਰਾਹੀ ਜਾਣਕਾਰੀ ਦੇ ਰਿਹਾ ਸੀ। ਇਹਨਾਂ ਹੀ ਨਹੀਂ ਪਾਕਿਸਤਾਨ ਨੂੰ ਭਾਰਤ ਦੇ ਕੰਮ ਸੰਬੰਧੀ ਫੋਟੋਆਂ ਵੀ ਭੇਜੀਆਂ ਸੀ। ਫਿਲਹਾਲ ਪੁਲਿਸ ਵੱਲੋਂ ਜਾਸੂਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਦੇ ਨਾਪਾਕ ਮਨਸੂਬੇ ਅਸਫਲ ਹੋ ਗਏ।

 

LEAVE A REPLY