ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਚ ਸ਼ਰਨ ਦੀ ਮੰਗ ਕਰ ਰਿਹਾ ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੂੰ ਪਾਕਿਸਤਾਨ ਦੇ ਪੰਜਾਬੀ ਗਾਇਕ ਜੱਸੀ ਲਾਇਲਪੁਰੀਆ ਨੇ ਧਮਕੀ ਦਿੱਤੀ ਹੈ। ਦਸ ਦਈੇਏ ਕਿ ਬਲਦੇਵ ਕੁਮਾਰ ਨੂੰ ਵਾਟਸਐਪ ਕਾਲ ਜਰੀਏ ਧਮਕੀ ਦਿੱਤੀ ਗਈ ਹੈ। ਇਸ ਦੌਰਾਨ ਦੋਹਾਂ ਵਿਚਾਲੇ ਕਾਫੀ ਬਹਿਸ ਵੀ ਹੋਈ ਸੀ।

Baldev kumar  Baldev kumar

 

ਜਿਸ ਤੇ ਬਲਦੇਵ ਕੁਮਾਰ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਧਮਕੀ ਤੋਂ ਨਹੀਂ ਡਰਦਾ ਹੈ। ਕਾਬਿਲੇਗੌਰ ਹੈ ਕਿ ਉਹਨਾਂ ਨੇ ਪਾਕਿਸਤਾਨ ਵਾਪਿਸ ਨਾ ਜਾਣ ਦੀ ਗੱਲ ਆਖੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹਨਾਂ ਨੂੰ ਮੋਦੀ ਸਰਕਾਰ ਤੇ ਭਰੋਸਾ ਹੈ।

 

LEAVE A REPLY